Site icon Geo Punjab

ਭਲਕੇ ਦਿੱਲੀ ਅਤੇ ਪੰਜਾਬ ਵਿਚਕਾਰ IPL ਮੈਚ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ ਆਈ&period;ਪੀ&period;ਐੱਲ ਦਾ ਮੈਚ ਮੁੱਲਾਪੁਰ&comma; ਨਿਊ ਚੰਡੀਗੜ੍ਹ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ &&num;8216&semi;ਤੇ ਹੋਣ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਮੌਕੇ &&num;8216&semi;ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਇਸ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version