Site icon Geo Punjab

ਭਵਿੱਖ ਵਿੱਚ ਸਮੱਸਿਆਵਾਂ ਤੋਂ ਬਚਣ ਲਈ ਕਾਨੂੰਨੀ ਪ੍ਰਕਿਰਿਆ ਰਾਹੀਂ ਬੱਚੇ ਨੂੰ ਗੋਦ ਲਿਆ ਜਾਵੇ: ਡਾ: ਬਲਜੀਤ ਕੌਰ –

ਭਵਿੱਖ ਵਿੱਚ ਸਮੱਸਿਆਵਾਂ ਤੋਂ ਬਚਣ ਲਈ ਕਾਨੂੰਨੀ ਪ੍ਰਕਿਰਿਆ ਰਾਹੀਂ ਬੱਚੇ ਨੂੰ ਗੋਦ ਲਿਆ ਜਾਵੇ: ਡਾ: ਬਲਜੀਤ ਕੌਰ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"279" height&equals;"376" fifu-data-src&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1" srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072&period;jpg&quest;ssl&equals;1 279w&comma; https&colon;&sol;&sol;updatepunjab&period;com&sol;wp-content&sol;uploads&sol;2023&sol;02&sol;IMG-20230208-WA0072-223x300&period;jpg 223w" sizes&equals;"&lpar;max-width&colon; 279px&rpar; 100vw&comma; 279px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>&ast;ਸਮਾਜਿਕ ਸੁਰੱਖਿਆ ਵਿਭਾਗ ਨੇ ਚਾਲੂ ਸਾਲ ਦੌਰਾਨ 42 ਬੱਚਿਆਂ ਨੂੰ ਗੋਦ ਲੈਣਾ ਯਕੀਨੀ ਬਣਾਇਆ&ast;<&sol;p>&NewLine;<&sol;p>&NewLine;<p>&ast;ਪੰਜਾਬ ਵਿੱਚ ਜਾਗਰੂਕਤਾ ਫੈਲਾਉਣ ਲਈ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ&ast;<&sol;p>&NewLine;<&sol;p>&NewLine;<p>ਚੰਡੀਗੜ੍ਹ&comma; 8 ਫਰਵਰੀ<&sol;p>&NewLine;<&sol;p>&NewLine;<p>ਬੱਚੇ ਨੂੰ ਪੂਰੇ ਕਾਨੂੰਨੀ ਤਰੀਕੇ ਨਾਲ ਗੋਦ ਲੈਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਨੇ ਕੀਤਾ &vert;<&sol;p>&NewLine;<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ &lpar;ਕਾਰਾ&rpar; ਦੀ ਵੈੱਬਸਾਈਟ &&num;8216&semi;ਤੇ ਆਨਲਾਈਨ ਰਜਿਸਟ੍ਰੇਸ਼ਨ ਨਾਲ ਸ਼ੁਰੂ ਹੁੰਦੀ ਹੈ। ਜੇਕਰ ਕੋਈ ਚਾਹਵਾਨ ਔਨਲਾਈਨ ਰਜਿਸਟਰ ਕਰਨ ਵਿੱਚ ਅਸਮਰੱਥ ਹੈ&comma; ਤਾਂ ਉਹ ਆਪਣੇ ਜ਼ਿਲ੍ਹੇ ਦੇ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ ਅਤੇ ਦੇਸ਼ ਦੇ ਅੰਦਰ ਜਾਂ ਵਿਦੇਸ਼ ਤੋਂ ਬੱਚੇ ਨੂੰ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਕਿਹਾ ਕਿ ਹਿੰਦੂ ਅਡਾਪਸ਼ਨ ਐਂਡ ਮੇਨਟੇਨੈਂਸ ਐਕਟ&comma; 1956 ਅਤੇ ਜੁਵੇਨਾਈਲ ਜਸਟਿਸ &lpar;ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ&rpar; ਐਕਟ&comma; 2015 ਤਹਿਤ ਬਣਾਏ ਗਏ ਉਪਬੰਧ ਬੱਚੇ ਗੋਦ ਲੈਣ ਦੇ ਚਾਹਵਾਨਾਂ ਲਈ ਜ਼ਰੂਰੀ ਹਨ।<&sol;p>&NewLine;<&sol;p>&NewLine;<p>ਡਾ&colon; ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਭਲਾਈ ਲਈ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਾਲੂ ਸਾਲ ਦੌਰਾਨ 37 ਬੱਚੇ ਦੇਸ਼ ਵਿੱਚ ਅਤੇ 5 ਬੱਚੇ ਦੇਸ਼ ਤੋਂ ਬਾਹਰ ਗੋਦ ਲੈਣ ਨੂੰ ਯਕੀਨੀ ਬਣਾਇਆ ਗਿਆ ਹੈ।<&sol;p>&NewLine;<&sol;p>&NewLine;<p>ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ&comma; ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚੇ ਗੋਦ ਲੈਣ ਬਾਰੇ ਜਾਗਰੂਕਤਾ ਫੈਲਾਉਣ ਲਈ ਰਾਜ ਦੇ ਜ਼ਿਲ੍ਹਿਆਂ ਵਿੱਚ ਸਿਖਲਾਈ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਂਦਾ ਹੈ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version