ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮਿਲੀ ਚਾਰ ਦਿਨ ਦੀ ਪੈਰੋਲ ⋆ D5 News


ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ।ਇਸ ਗੱਲ ਦੀ ਪੁਸ਼ਟੀ ਡੀਸੀ ਘਣਸ਼ਾਮ ਥੋਰੀ ਨੇ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *