ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।