ਪਟਿਆਲਾ: ਅੱਜ ਸਵੇਰੇ ਰੋਪੜ ਨੇੜੇ ਭਿਓਰਾ ਪੁਲ (ਰੂਪਨਗਰ-ਚੰਡੀਗੜ੍ਹ ਰੋਡ) ਨੇੜੇ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਘਟਨਾ ਤੋਂ ਤੁਰੰਤ ਬਾਅਦ ਉਥੇ ਮੌਜੂਦ ਗੋਤਾਖੋਰਾਂ ਨੇ ਗੱਡੀ ਅਤੇ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ ਅਤੇ ਕਾਰ ਚਾਲਕ ਦੀ ਮੌਤ ਹੋ ਗਈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਸਿੱਖ ਕੌਮ ਲਈ ਖ਼ਤਰਾ ? | D5 Channel Punjabi ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਡਰਾਈਵਰ ਨੇ ਜਾਣਬੁੱਝ ਕੇ ਕਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕਾਰ ਦਾ ਨੰਬਰ PB65G0007 ਹੈ। ਇਸ ਮੌਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।