ਹਿਸਾਰ: ਟਿਕ ਟਾਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਦੇਹ ਗੋਆ ਤੋਂ ਹਰਿਆਣਾ ਦੇ ਹਿਸਾਰ ਲਿਆਂਦੀ ਗਈ। ਸੋਨਾਲੀ ਫੋਗਾਟ ਦਾ ਇੱਥੇ ਸਸਕਾਰ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਪੁੱਜੇ। ਅੰਤਿਮ ਯਾਤਰਾ ਵਿੱਚ ਭਾਜਪਾ ਲੀਡਰਸ਼ਿਪ ਨੇ ਵੀ ਸ਼ਿਰਕਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।