Site icon Geo Punjab

ਭਾਜਪਾ ਗਠਜੋੜ ਦੀਆਂ ਖ਼ਬਰਾਂ ਦਰਮਿਆਨ ਅਕਾਲੀ ਦਲ ਨੇ ਬੁਲਾਈ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ⋆ D5 News


ਚੰਡੀਗੜ੍ਹ ‘ਚ SAD Meeting SAD Meeting in Chandigarh: ਅੱਜ ਪੂਰੇ ਪੰਜਾਬ ‘ਚ ਚਰਚਾ ਹੈ ਕਿ ਅਕਾਲੀ ਦਲ ਅਤੇ ਬੀ.ਐਚ.ਪੀ ਦਾ ਗਠਜੋੜ ਹੋ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਭਲਕੇ 6 ਜੁਲਾਈ ਨੂੰ ਦੁਪਹਿਰ 12.00 ਵਜੇ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਹੈ। ਜਦਕਿ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version