Site icon Geo Punjab

ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ: ਅਸ਼ਵਨੀ ਸ਼ਰਮਾ

<p> <br &sol;>&NewLine;<br &sol;>ਕੈਬਨਿਟ ਮੰਤਰੀ ਫੌਜਾ ਸਿੰਘ ਦੀ ਭ੍ਰਿਸ਼ਟਾਚਾਰ ਨਾਲ ਸਬੰਧਤ ਵੀਡੀਓ ਵਾਇਰਲ&comma; ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਚੰਡੀਗੜ੍ਹ &lpar;ਬਿੰਦੂ ਸਿੰਘ&rpar;&colon; ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਕਾਰਨ ਹੁਣ ਆਮ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਨਾਰਾਜ਼ਗੀ ਹੈ। ਸੂਬੇ ਵਿਚ ਅਗਲੇ ਕੁਝ ਮਹੀਨਿਆਂ ਵਿਚ ਹੋਣ ਵਾਲੀਆਂ ਨਿਗਮ ਚੋਣਾਂ ਵਿਚ ਹਾਰ ਤੋਂ ਡਰੀ ਆਮ ਆਦਮੀ ਪਾਰਟੀ ਨੇ ਹੁਣ ਝੂਠੇ ਬਿਆਨਾਂ ਦਾ ਸਹਾਰਾ ਲਿਆ ਹੈ। ਇਸ ਕਾਰਨ &&num;8216&semi;ਆਪ&&num;8217&semi; ਆਗੂ ਭਾਰਤੀ ਜਨਤਾ ਪਾਰਟੀ &&num;8216&semi;ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇੱਥੋਂ ਤੱਕ ਕਿ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਹ ਸਾਰੇ ਦੋਸ਼ ਝੂਠੇ ਹਨ। ਲੀਡਰਾਂ ਦੀ ਖੋਲੀ ਪੋਲ&comma; ਦੇਖੋ ਕਿਵੇਂ ਸਾਰਾ ਪੰਜਾਬ ਲੁੱਟਿਆ&comma; ਅਕਾਲੀ ਆਗੂ ਨੇ ਉਠਾਇਆ ਵੱਡਾ ਮੁੱਦਾ ਵੀਰਵਾਰ ਨੂੰ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਆਗੂਆਂ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਪਾਰਟੀ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਵੀ ਸੌਂਪੀ ਹੈ। ਉਨ੍ਹਾਂ ਕਿਹਾ ਕਿ &OpenCurlyQuote;ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ&comma; ਇਸ ਲਈ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ। ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। Bhagwant Mann ਤੋਂ ਬਾਅਦ BJP ਦਾ ਵੱਡਾ ਧਮਾਕਾ&comma; MLA ਨੂੰ ਖਰੀਦਣ ਦਾ ਵੱਡਾ ਐਲਾਨ D5 Channel Punjabi ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਇਸ ਦੇ ਇਸ਼ਾਰਿਆਂ &&num;8216&semi;ਤੇ ਨੱਚਣ ਵਾਲੀ ਅਫਸਰਸ਼ਾਹੀ &&num;8216&semi;ਤੇ ਬਿਲਕੁੱਲ ਵੀ ਭਰੋਸਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਨਾਲ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। BIG Breaking&colon; &&num;8216&semi;ਆਪ&&num;8217&semi; ਵਿਧਾਇਕ ਭਾਜਪਾ &&num;8216&semi;ਚ ਜਾਣਗੇ&excl; ਬਿਕਰਮ ਮਜੀਠੀਆ ਨੇ ਕੱਢੇ ਸਬੂਤ D5 Channel Punjabi &&num;8216&semi;ਆਪ&&num;8217&semi; &&num;8216&semi;ਚ ਭ੍ਰਿਸ਼ਟਾਚਾਰ ਕਿਵੇਂ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ ਇਮਾਨਦਾਰੀ ਦਾ ਢੌਂਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ &OpenCurlyQuote;ਆਪ’ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਤਾਂ ਦੂਰ ਹੈ&comma; ਇਸ ਨੇ ਜਾਂਚ ਵੀ ਸ਼ੁਰੂ ਨਹੀਂ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ &OpenCurlyQuote;ਆਪ’ ਦੇ ਸਾਰੇ ਆਗੂ ਦਫ਼ਤਰ ਦੇ ਅੰਦਰ ਹੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਅਸ਼ਵਨੀ ਸ਼ਰਮਾ ਨੇ ਇਸ ਮਾਮਲੇ ਨੂੰ ਲੈ ਕੇ ਰਾਜਪਾਲ ਕੋਲ ਸੀ&period;ਬੀ&period;ਆਈ&period; ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਵਿੱਚ ਐਸ&period;ਐਸ&period; ਵਿਰਕ&comma; ਜੀਵਨ ਗੁਪਤਾ&comma; ਡਾ&colon; ਸੁਭਾਸ਼ ਸ਼ਰਮਾ&comma; ਰਾਜੇਸ਼ ਬਾਘਾ&comma; ਜਸਰਾਜ ਸਿੰਘ ਆਦਿ ਸ਼ਾਮਿਲ ਸਨ &vert;<br &sol;>&NewLine;<br &sol;><&sol;p>&NewLine;

Exit mobile version