ਨਵੀਂ ਦਿੱਲੀ: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ 27 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਵਿੱਚ ਹਰਿਆਣਾ ਤੇ ਪੰਜਾਬ ਦੇ ਨਵੇਂ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਲਾਰੈਂਸ ਬਿਸ਼ਨੋਈ ਦਾ ਐਨਕਾਊਂਟਰ ਕਿਵੇਂ? ਸ਼ਹਿਰ ‘ਚ ਹਾਈ ਅਲਰਟ ਜਾਰੀ, ਬਠਿੰਡਾ ਤੋਂ ਜਲੰਧਰ ਸੀਲ ? | ਡੀ 5 ਚੈਨਲ ਪੰਜਾਬੀ ਜਿਸ ਵਿਚ ਹਰਿਆਣਾ ਭਾਜਪਾ ਦੇ ਇੰਚਾਰਜ ਬਿਪਲਬ ਦੇਵ ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਸ਼ਾਮਲ ਹੋਣਗੇ ਅਤੇ ਸਾਲ 2024 ਵਿਚ ਹੋਣ ਵਾਲੀਆਂ ਚੋਣਾਂ ਅਤੇ ਰਾਜ ਵਿਚ ਹੋਣ ਵਾਲੀਆਂ ਚੋਣਾਂ ਬਾਰੇ ਚਰਚਾ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
