ਚੰਡੀਗੜ੍ਹ: ਭਾਜਪਾ ਨੇ ਚੰਡੀਗੜ੍ਹ ਤੋਂ ਆਪਣੇ ਲੋਕ ਸਭਾ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਕੱਟ ਕੇ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।