ਭਾਜਪਾ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ 25 ਕਰੋੜ ਦੀ ਪੇਸ਼ਕਸ਼: ਹਰਪਾਲ ਚੀਮਾ


ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ ਭਾਜਪਾ ਵੱਲੋਂ 25 ਕਰੋੜ ਦੀ ਪੇਸ਼ਕਸ਼: ਹਰਪਾਲ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਲਈ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ ਖਰੀਦਣ ਲਈ 1,375 ਕਰੋੜ ਰੁਪਏ ਰੱਖੇ ਹਨ ਅਤੇ ਹਰੇਕ ਵਿਧਾਇਕ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਛੇਤੀ ਹੀ ਦਿੱਲੀ ਅਤੇ ਪੰਜਾਬ ਦੇ ਭਾਜਪਾ ਆਗੂਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਕੀਤੀਆਂ ਗਈਆਂ ਕਾਲਾਂ ਦਾ ਸਬੂਤ ਜਨਤਕ ਕਰੇਗੀ।

Leave a Reply

Your email address will not be published. Required fields are marked *