ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੀਤ ਪ੍ਰਧਾਨ ਦੇ ਉਮੀਦਵਾਰ ਹੋਣਗੇ


ਕੈਪਟਨ ਅਮਰਿੰਦਰ ਸਿੰਘ ਬੀਜੇਪੀ ਤੋਂ ਉਪ ਰਾਸ਼ਟਰਪਤੀ ਦੇ ਉਮੀਦਵਾਰ ਹੋਣ ਦੀ ਸੰਭਾਵਨਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ 4 ਵਾਰ ਵਿਧਾਇਕ ਅਤੇ 1980 ਅਤੇ 2014 ਵਿੱਚ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

Leave a Reply

Your email address will not be published. Required fields are marked *