Site icon Geo Punjab

ਭਾਨਾ ਸਿੱਧੂ ਨੂੰ ਮੁਹਾਲੀ ਅਦਾਲਤ ’ਚ ਕੀਤਾ ਗਿਆ ਪੇਸ਼, ਭੇਜਿਆ ਨਿਆਂਇਕ ਹਿਰਾਸਤ ‘ਚ

<p> <br &sol;>&NewLine;<&sol;p>&NewLine;<p>&Tab;&Tab;&Tab;ਭਾਨਾ ਸਿੱਧੂ ਨੂੰ ਮੁਹਾਲੀ ਅਨੀਸ਼ ਗੋਇਲ ਦੀ ਅਦਾਲਤ ਪੇਸ਼ ਕੀਤਾ ਗਿਆ ਹੈ। ਉਸ ਨੂੰ 14 ਦਿਨ ਲਈ ਪਟਿਆਲਾ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। à¨®à©‹à¨¹à¨¾à¨²à©€ ਪੁਲਿਸ ਨੇ ਭਾਨਾ ਸਿੱਧੂ ਖਿਲਾਫ ਧਾਰਾ 9&sol;24  u&sol;s 294&comma;387&comma;506 ਤਹਿਤ ਮੁਕੱਦਮਾ ਦਰਜ ਕੀਤਾ ਹੋਇਆ ਹੈ&comma; ਜਿਸ 29 ਜਨਵਰੀ ਨੂੰ ਵਿੱਚ ਅਦਾਲਤ ਨੇ ਭਾਨਾ ਸਿੱਧੂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ &OpenCurlyQuote;ਤੇ ਭੇਜਿਆ ਸੀ। ਬੁੱਧਵਾਰ ਮੋਹਾਲੀ ਪੁਲਿਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ &OpenCurlyQuote;ਚ ਭਾਨਾ ਸਿੱਧੂ ਨੂੰ ਪੇਸ਼ ਕੀਤਾ ਸੀ&comma; ਜਿਥੋਂ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version