ਅੰਮ੍ਰਿਤਸਰ: ਭਾਰਤ ਦੇ ਮੀਤ ਪ੍ਰਧਾਨ ਜਗਦੀਪ ਧਨਖੜ ਅੱਜ ਪੰਜਾਬ ਦਾ ਦੌਰਾ ਕਰਨਗੇ। ਭਾਰਤ ਦੇ ਉਪ ਰਾਸ਼ਟਰਪਤੀ ਦੀ ਧਨਖੜ ਫੇਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਸਵੇਰੇ 12.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ 2.00 ਵਜੇ ਜਲਿਆਂਵਾਲਾ ਬਾਗ, 2.40 ਵਜੇ ਦੁਰਗਿਆਣਾ ਮੰਦਰ ਅਤੇ ਫਿਰ 3.40 ਵਜੇ ਪਵਿੱਤਰ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
