ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮਾਝਾ ਖੇਤਰ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ‘ਚ ਆਉਣ ਵਾਲੇ ਦੋ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮਾਲਵੇ ਖੇਤਰ ਦੇ ਲਗਭਗ ਸਾਰੇ ਸ਼ਹਿਰਾਂ ਵਿੱਚ 19, 20, 21 ਅਤੇ 22 ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
