Site icon Geo Punjab

ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਭਾਰਤੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮਾਝਾ ਖੇਤਰ ਦੇ ਅੰਮ੍ਰਿਤਸਰ&comma; ਪਠਾਨਕੋਟ&comma; ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਆਬੇ ਦੇ ਹੁਸ਼ਿਆਰਪੁਰ&comma; ਨਵਾਂ ਸ਼ਹਿਰ&comma; ਕਪੂਰਥਲਾ ਅਤੇ ਜਲੰਧਰ &&num;8216&semi;ਚ ਆਉਣ ਵਾਲੇ ਦੋ ਦਿਨਾਂ &&num;8216&semi;ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮਾਲਵੇ ਖੇਤਰ ਦੇ ਲਗਭਗ ਸਾਰੇ ਸ਼ਹਿਰਾਂ ਵਿੱਚ 19&comma; 20&comma; 21 ਅਤੇ 22 ਨੂੰ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version