ਨਵੀਂ ਦਿੱਲੀ— ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤ ਨੇ ਇਹ ਮੈਚ 2-1 ਨਾਲ ਜਿੱਤ ਲਿਆ। ਭਾਰਤੀ ਕਪਤਾਨ ਹਰਮਨਪ੍ਰੀਤ ਨੇ ਇਸ ਮੈਚ ਵਿੱਚ 2 ਗੋਲ ਕੀਤੇ ਹਨ। ਪੈਰਿਸ ਓਲੰਪਿਕ ‘ਚ ਹੁਣ ਤੱਕ ਭਾਰਤ ਨੇ 4 ਕਾਂਸੀ ਦੇ ਤਗਮੇ ਜਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।