ਤਿਰੂਵਨੰਤਪੁਰਮ : ਆਸਟ੍ਰੇਲੀਆ ਨੂੰ ਟੀ-20 ਸੀਰੀਜ਼ ‘ਚ ਹਰਾਉਣ ਤੋਂ ਬਾਅਦ ਹੁਣ ਭਾਰਤੀ ਟੀਮ 28 ਸਤੰਬਰ ਤੋਂ ਤਿਰੂਵਨੰਤਪੁਰਮ ‘ਚ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਹ ਮੈਚ ਕੱਲ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਇਸ ਸੀਰੀਜ਼ ‘ਚ ਹਾਰਦਿਕ ਪੰਡਯਾ ਨੂੰ ਆਰਾਮ ਦਿੱਤਾ ਗਿਆ ਹੈ ਅਤੇ ਹਾਰਦਿਕ ਦੀ ਜਗ੍ਹਾ ਆਲਰਾਊਂਡਰ ਸ਼ਾਹਬਾਜ਼ ਅਹਿਮਦ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। SGPC ਨੇ ਖੋਲ੍ਹਿਆ ਮੋਰਚਾ, HSGPC ਦਾ ਪੇਚ ਫੇਰ ਫਸਿਆ, Sukhbir Badal ਦਾ ਐਲਾਨ D5 Channel Punjabi ਇਸ ਦੇ ਨਾਲ ਹੀ ਦੀਪਕ ਹੁੱਡਾ ਦੀ ਜਗ੍ਹਾ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਸ਼ਾਮਲ ਕੀਤਾ ਗਿਆ ਹੈ। ਭੁਵਨੇਸ਼ਵਰ ਕੁਮਾਰ ਵੀ ਦੱਖਣੀ ਅਫਰੀਕਾ ਖਿਲਾਫ ਟੀਮ ‘ਚ ਨਹੀਂ ਹੋਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।