Site icon Geo Punjab

ਭਾਰਤ ‘ਚ ਲੋਕਤੰਤਰ ਮਰ ਰਿਹਾ ਹੈ: ਰਾਹੁਲ ਗਾਂਧੀ

<p> <br &sol;>&NewLine;<&sol;p>&NewLine;<div>&NewLine;<p>ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਹਿੰਗਾਈ&comma; ਬੇਰੁਜ਼ਗਾਰੀ ਅਤੇ ਸਮਾਜਿਕ ਹਾਲਾਤਾਂ ਨੂੰ ਲੈ ਕੇ ਕੇਂਦਰ ਸਰਕਾਰ &&num;8216&semi;ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਭਾਰਤ &&num;8216&semi;ਚ ਲੋਕਤੰਤਰ ਮਰ ਰਿਹਾ ਹੈ ਅਤੇ ਇੱਥੇ ਸਿਰਫ਼ 4 ਲੋਕਾਂ ਦੀ ਤਾਨਾਸ਼ਾਹੀ ਹੈ।<&sol;p>&NewLine;<p>ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ &OpenCurlyQuote;ਤੇ ਵੀ ਨਿਸ਼ਾਨਾ ਸਾਧਦਿਆਂ &OpenCurlyQuote;ਨੈਸ਼ਨਲ ਹੈਰਾਲਡ’ ਮਾਮਲੇ &OpenCurlyQuote;ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਅਸਿੱਧੇ ਤੌਰ &OpenCurlyQuote;ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਡਰਨ ਵਾਲੇ ਹੀ ਧਮਕੀਆਂ ਦਿੰਦੇ ਹਨ ਅਤੇ ਗਾਂਧੀ ਪਰਿਵਾਰ ਵਿਚਾਰਧਾਰਾ ਲਈ ਲੜਦਾ ਹੈ। ਜਿਸ ਕਾਰਨ ਉਨ੍ਹਾਂ &&num;8216&semi;ਤੇ ਹਮਲੇ ਹੋ ਰਹੇ ਹਨ।<&sol;p>&NewLine;<p>ਮਹਿੰਗਾਈ ਅਤੇ ਬੇਰੁਜ਼ਗਾਰੀ ਵਿਰੁੱਧ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਦੀ ਹਰ ਸੰਸਥਾ ਰਾਸ਼ਟਰੀ ਸੋਇਮ ਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਕਬਜ਼ੇ ਹੇਠ ਹੈ ਅਤੇ ਸੰਸਥਾਵਾਂ ਦੀ ਸੁਤੰਤਰਤਾ ਦੀ ਘਾਟ ਕਾਰਨ &period; ਵਿਰੋਧੀ ਧਿਰ ਦੇ ਸੰਘਰਸ਼ ਦਾ ਉਹ ਅਸਰ ਨਜ਼ਰ ਨਹੀਂ ਆ ਰਿਹਾ&comma; ਜੋ ਦਿਸਣਾ ਚਾਹੀਦਾ ਹੈ।<&sol;p>&NewLine;<&sol;p><&sol;div>&NewLine;&NewLine;

Exit mobile version