ਨਵੀਂ ਦਿੱਲੀ— ਭਾਰਤੀ ਟੀਮ ਨੇ ਘਰੇਲੂ ਮੈਦਾਨ ‘ਤੇ ਦੱਖਣੀ ਅਫਰੀਕਾ ਨੂੰ ਟੀ-20 ਸੀਰੀਜ਼ ‘ਚ 2-1 ਨਾਲ ਹਰਾ ਦਿੱਤਾ ਹੈ, ਹੁਣ ਦੋਵੇਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਨੂੰ ਲਖਨਊ ਦੇ ਇਕਨਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
