Site icon Geo Punjab

ਭਾਰਤ ਨੇ ਅਫਗਾਨਿਸਤਾਨ ਨੂੰ 101 ਦੌੜਾਂ ਨਾਲ ਹਰਾਇਆ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ— ਏਸ਼ੀਆ ਕੱਪ ਦੇ ਸੁਪਰ-4 ਮੈਚ &&num;8216&semi;ਚ ਭਾਰਤ ਨੇ ਅਫਗਾਨਿਸਤਾਨ ਨੂੰ 101 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਅਫਗਾਨਿਸਤਾਨ ਖਿਲਾਫ 20 ਓਵਰਾਂ &&num;8216&semi;ਚ 2 ਵਿਕਟਾਂ ਦੇ ਨੁਕਸਾਨ &&num;8216&semi;ਤੇ 212 ਦੌੜਾਂ ਬਣਾਈਆਂ। ਛਪਾਰ ਦੇ ਮੇਲੇ ਨੇ ਪਹਿਲੇ ਦਿਨ ਤੋੜੇ ਰਿਕਾਰਡ&comma; ਵੱਡੇ ਪੱਧਰ &&num;8216&semi;ਤੇ ਮਨਾਏ ਗਏ ਜਸ਼ਨ D5 Channel Punjabi ਵਿਰਾਟ ਕੋਹਲੀ ਨੇ ਟੀਮ ਇੰਡੀਆ ਲਈ 61 ਗੇਂਦਾਂ &&num;8216&semi;ਤੇ ਅਜੇਤੂ 122 ਦੌੜਾਂ ਬਣਾਈਆਂ। ਕੇਐੱਲ ਰਾਹੁਲ ਨੇ 41 ਗੇਂਦਾਂ &&num;8216&semi;ਤੇ 62 ਦੌੜਾਂ ਦੀ ਪਾਰੀ ਖੇਡੀ। ਰਿਸ਼ਭ ਪੰਤ 16 ਗੇਂਦਾਂ &&num;8216&semi;ਤੇ 20 ਦੌੜਾਂ ਬਣਾ ਕੇ ਅਜੇਤੂ ਰਹੇ। ਜਵਾਬ &&num;8216&semi;ਚ ਅਫਗਾਨਿਸਤਾਨ ਨੇ 111 ਦੌੜਾਂ ਬਣਾਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version