ਭਾਰਤ ਨੇ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ ⋆ D5 News


ਸਿਡਨੀ ਕ੍ਰਿਕਟ ਗਰਾਊਂਡ ‘ਤੇ ਵੀਰਵਾਰ ਨੂੰ ਭਾਰਤ-ਨੀਦਰਲੈਂਡ ਦਾ ਮੈਚ ਖੇਡਿਆ ਗਿਆ। ਭਾਰਤ ਨੇ ਇਹ ਮੈਚ 56 ਦੌੜਾਂ ਨਾਲ ਜਿੱਤ ਲਿਆ ਹੈ। ਨੀਦਰਲੈਂਡ ਵੱਲੋਂ ਵਿਕਰਮਜੀਤ ਸਿੰਘ 1 ਦੌੜਾਂ, ਮੈਕਸ 15 ਦੌੜਾਂ, ਲੀਡੇ 16 ਦੌੜਾਂ ਅਤੇ ਐਕਰਮੈਨ 17 ਦੌੜਾਂ, ਕੂਪਰ ਦੌੜਾਂ, ਪ੍ਰਿੰਗਲ 20 ਦੌੜਾਂ ਅਤੇ ਐਡਵਰਡਜ਼ 5 ਦੌੜਾਂ, ਬੀਕ 3 ਅਤੇ ਫਰੈਡ ਕਲਾਸੇਨ 0 ਦੌੜਾਂ ਬਣਾ ਕੇ ਆਊਟ ਹੋਏ | ਭਾਰਤ ਨੇ ਵਿਰਾਟ ਕੋਹਲੀ ਦੀਆਂ 62 ਦੌੜਾਂ, ਰੋਹਿਤ ਸ਼ਰਮਾ ਦੀਆਂ 53 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਦੀਆਂ 51 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 179 ਦੌੜਾਂ ਬਣਾਈਆਂ ਅਤੇ ਨੀਦਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਦਿੱਤਾ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *