ਵੈਸਟਇੰਡੀਜ਼: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੈਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 191 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਵੈਸਟਇੰਡੀਜ਼ ਦੀ ਪੂਰੀ ਟੀਮ 132 ਦੌੜਾਂ ‘ਤੇ ਹੀ ਸਿਮਟ ਗਈ ਅਤੇ ਭਾਰਤ ਨੇ ਇਹ ਮੈਚ 59 ਦੌੜਾਂ ਨਾਲ ਜਿੱਤ ਲਿਆ। ਭਾਰਤ ਨੇ ਇਹ ਮੁਕਾਬਲਾ ਜਿੱਤ ਕੇ ਸੀਰੀਜ਼ ‘ਤੇ ਵੀ ਕਬਜ਼ਾ ਕਰ ਲਿਆ ਹੈ। ਪੰਜਾਬ ਹਿਮਾਚਲ ਦਾ ਪੁਲ ਟੁੱਟ ਗਿਆ D5 Channel Punjabi ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਸੀਰੀਜ਼ ਦਾ ਆਖਰੀ ਮੈਚ ਅੱਜ ਖੇਡਿਆ ਜਾਵੇਗਾ। ਭਾਰਤ ਨੇ ਸੀਰੀਜ਼ ‘ਤੇ ਪਹਿਲਾਂ ਹੀ ਕਬਜ਼ਾ ਕਰ ਲਿਆ ਹੈ, ਇਹ ਦੇਖਣਾ ਹੋਵੇਗਾ ਕਿ ਆਉਣ ਵਾਲੇ ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤ ਦੀ ਟੀਮ ‘ਚ ਕੋਈ ਬਦਲਾਅ ਹੁੰਦਾ ਹੈ ਜਾਂ ਨਹੀਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।