ਫਾਜ਼ਿਲਕਾ (ਪੱਤਰ ਪ੍ਰੇਰਕ): ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਵਾਲੇ ਪਾਸੇ ਕਿਸਾਨ ਦੇ ਖੇਤ ਵਿੱਚੋਂ ਕਰੀਬ 3 ਕਿਲੋ 780 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬੀਐਸਐਫ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ’ਤੇ ਕੀਮਤ 19 ਕਰੋੜ ਦੱਸੀ ਜਾਂਦੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਅਜਿਹਾ ਕਾਰਾ, ਫੈਸਲਾ ਸੁਣ ਕੇ ਆਗੂ ਰਹਿ ਗਏ ਗੁੰਮਨਾਮ ਡੀ5 ਚੈਨਲ ਪੰਜਾਬੀ ਨੂੰ ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਿਕਾ ਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਓ.ਪੀ.ਜੀ.ਜੀ.ਬੀ. ਬੇਸ ਨੇੜੇ ਖੇਤ ‘ਚੋਂ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।