Site icon Geo Punjab

ਭਾਰਤ-ਪਾਕਿ ਸਰਹੱਦ ਤੋਂ 19 ਕਰੋੜ ਦੀ ਹੈਰੋਇਨ ਬਰਾਮਦ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਫਾਜ਼ਿਲਕਾ &lpar;ਪੱਤਰ ਪ੍ਰੇਰਕ&rpar;&colon; ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਵਾਲੇ ਪਾਸੇ ਕਿਸਾਨ ਦੇ ਖੇਤ ਵਿੱਚੋਂ ਕਰੀਬ 3 ਕਿਲੋ 780 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬੀਐਸਐਫ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ’ਤੇ ਕੀਮਤ 19 ਕਰੋੜ ਦੱਸੀ ਜਾਂਦੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਅਜਿਹਾ ਕਾਰਾ&comma; ਫੈਸਲਾ ਸੁਣ ਕੇ ਆਗੂ ਰਹਿ ਗਏ ਗੁੰਮਨਾਮ ਡੀ5 ਚੈਨਲ ਪੰਜਾਬੀ ਨੂੰ ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਿਕਾ ਦੇ ਭਾਰਤ-ਪਾਕਿਸਤਾਨ ਸਰਹੱਦ &&num;8216&semi;ਤੇ ਬੀ&period;ਓ&period;ਪੀ&period;ਜੀ&period;ਜੀ&period;ਬੀ&period; ਬੇਸ ਨੇੜੇ ਖੇਤ &&num;8216&semi;ਚੋਂ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version