ਜ਼ਿੰਬਾਬਵੇ : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਲੈ ਚੁੱਕੀ ਭਾਰਤੀ ਟੀਮ ਅੱਜ ਕਲੀਨ ਸਵੀਪ ਦੇ ਇਰਾਦੇ ਨਾਲ ਜ਼ਿੰਬਾਬਵੇ ‘ਤੇ ਉਤਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।