ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ


ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਬੀਜੇਪੀ ਸਿੱਖ ਬਣ ਗਈ, ਕਿਸਾਨ ਮੋਰਚਾ ਨੇ ਕਰਤਾ ਹੱਕ ਦੇ ਹੱਕ ਵਿੱਚ ਕੀਤਾ ਐਲਾਨ D5 Channel Punjabi ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਗ੍ਰਿਫਤਾਰੀ ਉਸੇ ਦਾ ਹਿੱਸਾ ਹੈ। ਅਸੀਂ ਕੋਈ ਸਿਆਸੀ ਬਦਲਾਖੋਰੀ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਅਸੀਂ ਸਬੂਤਾਂ ਤੋਂ ਬਿਨਾਂ ਕਾਰਵਾਈ ਨਹੀਂ ਕਰਦੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *