Site icon Geo Punjab

ਭੁਪਿੰਦਰ ਸਿੰਘ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸ਼ਾਮਲ

ਭੁਪਿੰਦਰ ਸਿੰਘ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸ਼ਾਮਲ

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"500" height&equals;"334" fifu-data-src&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1" srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156&period;jpg&quest;ssl&equals;1 500w&comma; https&colon;&sol;&sol;updatepunjab&period;com&sol;wp-content&sol;uploads&sol;2023&sol;05&sol;IMG-20230522-WA0156-300x200&period;jpg 300w" sizes&equals;"&lpar;max-width&colon; 500px&rpar; 100vw&comma; 500px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p>ਜ਼ਮੀਨੀ ਪੱਧਰ &&num;8216&semi;ਤੇ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਲਈ ਸਾਰਿਆਂ ਨੂੰ ਏਕੀਕ੍ਰਿਤ ਟੀਮ ਵਜੋਂ ਕੰਮ ਕਰਨ ਦਾ ਸੱਦਾ ਦਿੰਦਾ ਹੈ<&sol;p>&NewLine;<p>ਚੰਡੀਗੜ੍ਹ&comma; 22 ਮਈ&colon;<&sol;p>&NewLine;<&sol;p>&NewLine;<p>2012 ਬੈਚ ਦੇ ਆਈਏਐਸ ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਜੁਆਇਨ ਕੀਤਾ।<&sol;p>&NewLine;<&sol;p>&NewLine;<&sol;p>&NewLine;<p>ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਰਾਜ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਅਜੋਕੇ ਹਾਈ ਟੈਕ ਯੁੱਗ ਦੀਆਂ ਮੰਗਾਂ ਦੇ ਮੱਦੇਨਜ਼ਰ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ &&num;8216&semi;ਤੇ ਵੀ ਜ਼ੋਰ ਦਿੱਤਾ।<&sol;p>&NewLine;<&sol;p>&NewLine;<p>ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਸੰਭਾਲਣ ਵਾਲੇ ਮੌਜੂਦਾ ਅਧਿਕਾਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version