Site icon Geo Punjab

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ &&num;8216&semi;ਤੇ ਅੱਜ ਪੰਜਾਬ ਅਤੇ ਹਰਿਆਣਾ ਦੀ ਅਦਾਲਤ &&num;8216&semi;ਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਸੁਪਰੀਮ ਕੋਰਟ &&num;8216&semi;ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਮਾਮਲੇ &&num;8216&semi;ਤੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version