ਚੰਡੀਗੜ੍ਹ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਉਨ੍ਹਾਂ ਦੀ ਭੈਣ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵਿਟਰ ਰਾਹੀਂ ਮਜੀਠੀਆ ਦੀ ਫੋਟੋ ਸਾਂਝੀ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਕੋਟਿ-ਕੋਟਿ ਸ਼ੁਕਰਾਨਾ ਅਕਾਲ ਪੁਰਖ ਦਾ। pic.twitter.com/8iqJFLSQgz — ਹਰਸਿਮਰਤ ਕੌਰ ਬਾਦਲ (@HarsimratBadal_) 10 ਅਗਸਤ, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
