ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ⋆ D5 News


ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਦਰਜ ਐਫਆਈਆਰ ਖਾਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *