ਪਟਿਆਲਾ, 6 ਮਾਰਚ 2024- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ, ਜਿੱਥੇ ਉਨ੍ਹਾਂ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਈ ਸਵਾਲ ਕੀਤੇ। ਮਜੀਠੀਆ ਨੇ ਕਿਹਾ ਕਿ, ਇਹ ਐਸ.ਆਈ.ਟੀ ਨਹੀਂ, ਬਸਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਟੀਮ ਮੁੱਖ ਮੰਤਰੀ ਦੀ ਰਸੋਈ ਕੈਬਨਿਟ ਐਸ.ਆਈ.ਟੀ. ਮੈਨੂੰ SIT ਨੇ 8 ਵਾਰ ਬੁਲਾਇਆ, 7 ਵਾਰ ਪੇਸ਼ ਹੋਇਆ। ਮਜੀਠੀਆ ਨੇ ਦੋਸ਼ ਲਾਇਆ ਕਿ ਕੇਜਰੀਵਾਲ ਨੂੰ ਈਡੀ ਨੇ 8 ਵਾਰ ਸੰਮਨ ਕੀਤੇ, ਪਰ ਜ਼ੀਰੋ ਵਾਰ ਪੇਸ਼ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
