Site icon Geo Punjab

ਮਨਪ੍ਰੀਤ ਰਈਆ ਅਤੇ ਮਨਦੀਪ ਤੂਫਾਨ ਨੂੰ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਦਿੱਤਾ ਟਰਾਂਜ਼ਿਟ ਰਿਮਾਂਡ ⋆ D5 News


ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਦੋਵਾਂ ਨੂੰ ਮਾਣਯੋਗ ਅਦਾਲਤ ਵੱਲੋਂ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉੱਥੇ ਹੀ ਮਾਨਸਾ ਦੀ ਅਦਾਲਤ ਨੇ ਹੁਸ਼ਿਆਰਪੁਰ ਪੁਲਸ ਵੱਲੋਂ ਦੋਵਾਂ ਨੂੰ 2021 ਦੇ ਅਗਵਾ ਮਾਮਲੇ ‘ਚ ਨਾਮਜ਼ਦ ਕਰਨ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version