ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਹੈੱਡਕੁਆਰਟਰ ਪਹੁੰਚੇ ਅਤੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਤਰੁਣ ਚੁੱਘ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।