ਚੰਡੀਗੜ੍ਹ ਤੋਂ ਮਨਾਲੀ ਜਾਂਦੇ ਸਮੇਂ ਲਾਪਤਾ ਹੋਏ ਪੀਆਰਟੀਸੀ ਦੇ ਬੱਸ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਕੁੱਲੂ ਤੋਂ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਡਰਾਈਵਰ ਦੀ ਲਾਸ਼ ਪੰਜਾਬ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਪੀ.ਆਰ.ਟੀ.ਸੀ ਦੇ ਚੰਡੀਗੜ੍ਹ ਡਿਪੂ ਦੇ ਮੁਲਾਜ਼ਮਾਂ ਨੇ ਵੀ ਕੰਮ ਬੰਦ ਕਰਕੇ ਮ੍ਰਿਤਕ ਡਰਾਈਵਰ ਕੰਡਕਟਰ ਨੂੰ ਇੱਕ ਕਰੋੜ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।