Site icon Geo Punjab

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਟਰਾਂਸਪੋਰਟ ਮੰਤਰੀ ਸ&period; ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ &OpenCurlyQuote;ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ&comma; ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ &OpenCurlyQuote;ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ&period; ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼&sol;ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ&period;ਬੀ-10-ਡੀ&period;ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ &lpar;ਉੱਤਰ ਪ੍ਰਦੇਸ਼&rpar; ਵਿਖੇ ਫ਼ਲਾਇੰਗ ਸਕੁਐਡ ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ&period;ਬੀ-65-ਬੀ&period;ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼&sol;ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ&period;ਬੀ-02-ਈ&period;ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ &OpenCurlyQuote;ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ।<&sol;p>&NewLine;<p>ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ&period;ਬੀ-06-ਬੀ&period;ਬੀ 3756 ਤੇ ਬੱਸ ਨੰਬਰ ਪੀ&period;ਬੀ-06 ਬੀ&period;ਬੀ 5356&comma; ਸਰਹਿੰਦ ਵਿਖੇ ਬੱਸ ਨੰਬਰ ਪੀ&period;ਬੀ-02-ਈ&period;ਜੀ 1037&comma; ਗੁਰਾਇਆ ਵਿਖੇ ਬੱਸ ਨੰਬਰ ਪੀ&period;ਬੀ-06 ਬੀ&period;ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ&period;ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ &OpenCurlyQuote;ਤੇ ਚਲਦਾ ਪਾਇਆ ਗਿਆ।<br &sol;>&NewLine;ਟਰਾਂਸਪੋਰਟ ਮੰਤਰੀ ਸ&period; ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version