Site icon Geo Punjab

ਮਨੀਸ਼ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ…

ਮਨੀਸ਼ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ…


ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਹੋਰ ਆਗੂ ਹਾਜ਼ਰ ਸਨ।

ਸ੍ਰੀ ਸਿਸੋਦੀਆ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨਾਲ ਵੀ ਗੱਲਬਾਤ ਕੀਤੀ।

ਉਨ੍ਹਾਂ ਕਲੀਨਿਕ ਵਿੱਚ ਇਲਾਜ ਲਈ ਆਏ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਤੋਂ ਪੰਜਾਬ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ।

Exit mobile version