Site icon Geo Punjab

ਮਨੀ ਲਾਂਡਰਿੰਗ ਮਾਮਲੇ ‘ਚ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਰੱਦ

<p> <br &sol;>&NewLine;<&sol;p>&NewLine;<div id&equals;"post-25825">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਪੁਲੀਸ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਉਸ ਨੂੰ 4 ਮਈ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।<&sol;p>&NewLine;<p>ਗੈਰ-ਕਾਨੂੰਨੀ ਮਾਈਨਿੰਗ ਕਾਰਨ ਮਨੀ ਲਾਂਡਰਿੰਗ ਮਾਮਲੇ &&num;8216&semi;ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤੇ ਗਏ ਹਨੀ ਦੀ ਜ਼ਮਾਨਤ ਪਟੀਸ਼ਨ &&num;8216&semi;ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ &&num;8216&semi;ਤੇ ਆਖਰੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪਰੈਲ ਨੂੰ ਦਾਖ਼ਲ ਕੀਤੀ ਸੀ।ਅਦਾਲਤ ਨੇ ਸੁਣਵਾਈ ਲਈ 27 ਅਪਰੈਲ ਦੀ ਤਰੀਕ ਤੈਅ ਕੀਤੀ ਸੀ।<&sol;p>&NewLine;<p>ਅਦਾਲਤ ਵਿੱਚ ਬਚਾਅ ਪੱਖ ਅਤੇ ਈਡੀ ਦੇ ਵਕੀਲ ਦੀ ਜ਼ਮਾਨਤ ਪਟੀਸ਼ਨ ਦਾ ਨਿਪਟਾਰਾ 27 ਅਪਰੈਲ ਨੂੰ ਹੋ ਗਿਆ ਹੈ ਪਰ ਅਦਾਲਤ ਨੇ ਫ਼ੈਸਲਾ ਦੇਣ ਦੀ ਬਜਾਏ ਸੁਣਵਾਈ ਲਈ 30 ਅਪਰੈਲ ਦੀ ਤਰੀਕ ਤੈਅ ਕੀਤੀ ਸੀ। ਦੋਵੇਂ ਵਕੀਲ 30 ਅਪਰੈਲ ਨੂੰ ਅਦਾਲਤ ’ਚ ਪੇਸ਼ ਹੋਏ ਪਰ ਕੋਈ ਫੈਸਲਾ ਨਾ ਹੋ ਸਕਿਆ ਤੇ 2 ਮਈ ਦੀ ਤਰੀਕ ਤੈਅ ਕੀਤੀ ਗਈ ਪਰ ਪਿਛਲੀ ਤਰੀਕ ’ਤੇ ਅਦਾਲਤ ਨੇ ਬਿਨਾਂ ਸੁਣਵਾਈ ਤੋਂ 4 ਮਈ ਦੀ ਤਰੀਕ ਤੈਅ ਕਰ ਦਿੱਤੀ ਸੀ।<&sol;p>&NewLine;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version