Site icon Geo Punjab

ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਦੀ ਜ਼ਮਾਨਤ ‘ਤੇ ਸੁਣਵਾਈ 18 ਅਪ੍ਰੈਲ ਨੂੰ ਹੋਵੇਗੀ

<p> <br &sol;>&NewLine;<&sol;p>&NewLine;<p>ਨਵੀਂ ਦਿੱਲੀ&comma; 12 ਅਪ੍ਰੈਲ- ਮਨੀ ਲਾਂਡਰਿੰਗ ਮਾਮਲੇ &&num;8216&semi;ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ &&num;8216&semi;ਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਦਲੀਲ ਖ਼ਤਮ ਕਰ ਦਿੱਤੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ &&num;8216&semi;ਤੇ ਮਨੀਸ਼ ਸਿਸੋਦੀਆ ਦੇ ਵਕੀਲ ਵੱਲੋਂ ਬਹਿਸ ਕਰਨ ਲਈ 18 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version