Site icon Geo Punjab

ਮਰਹੂਮ ਪੰਜਾਬੀ ਗਾਇਕ ਚਮਕੀਲਾ ਦਾ ਪੁੱਤਰ ਜੈਮਨ ਸਿੰਘ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ? – ਪੰਜਾਬੀ ਨਿਊਜ਼ ਪੋਰਟਲ

<p> <br &sol;>&NewLine;<&sol;p>&NewLine;<div id&equals;"post-30049">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਜੋ ਆਪਣੀ ਗਾਇਕੀ ਸਦਕਾ ਅੱਜ ਵੀ ਅਮਰ ਹਨ। ਉਸ ਦੇ ਪੁੱਤਰ ਜੈਮਨ ਸਿੰਘ ਨੂੰ ਸੀਆਈਏ ਨੇ ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸਟਾਫ਼ ਅਤੇ ਧਾਰੀਵਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ &vert;<&sol;p>&NewLine;<p>ਧਾਰੀਵਾਲ ਪੁਲੀਸ ਅਤੇ ਸੀਆਈਏ ਸਟਾਫ਼ ਨੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਨ ਸਿੰਘ ਨੂੰ ਇੱਕ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜੈਮਨ ਸਿੰਘ ਦੇ ਨਾਲ ਹੀ ਰਾਜ ਕੁਮਾਰ ਨਾਮਕ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;<p>ਸਟਾਫ਼ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਧਾਰੀਵਾਲ ਪੁਲਿਸ ਅਤੇ ਸੀ&period;ਆਈ&period;ਏ&period; ਨੇ ਦੋਨਾਂ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ &vert; ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਲਿਆ ਜਾਵੇਗਾ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version