ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਆਪਣੇ ਸਮਰਥਕਾਂ ਅਤੇ ਪ੍ਰਸੰਸਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਸਜਾਏ ਹੋਏ ਪਹੁੰਚੋ ਜੀ।
ਉਨ੍ਹਾਂ ਕਿਹਾ ਕਿ ਨੰਗੇ ਸਿਰ ਆਏ ਨੌਜਵਾਨ ਵੀ ਪਰਿਵਾਰ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਦਸਤਾਰ ਕੈਂਪ ਤੋਂ ਦਸਤਾਰਾਂ ਪ੍ਰਾਪਤ ਕਰ ਸਕਣਗੇ।
ਇਸ ਤੋਂ ਇਲਾਵਾ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਾਵੁਕ ਹੋ ਕੇ ਕਿਹਾ ਸੀ ਕਿ ਮੇਰਾ ਬੇਟਾ ਅਜੇ ਤੱਕ ਠੰਡਾ ਨਹੀਂ ਹੋਇਆ। ਸਿੱਧੂ ਮੂਸੇਵਾਲਾ ਦੀ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ 29 ਮਈ ਨੂੰ ਸ਼ਾਮ 5.30 ਵਜੇ ਦੇ ਕਰੀਬ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।