Site icon Geo Punjab

ਮਰਾਠਾ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਲੋਕ ਹਿੰਸਕ, ਪੁਲਸ ਲਾਠੀਚਾਰਜ

<p> <br &sol;>&NewLine;<&sol;p>&NewLine;<p>&Tab;&Tab;&Tab;ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਮਰਾਠਾ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕ ਹਿੰਸਕ ਹੋ ਗਏ। ਇਸ ਕਾਰਨ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ&comma; ਜਿਸ &OpenCurlyQuote;ਚ 20 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ।ਲਾਠੀਚਾਰਜ ਦੇ ਵਿਰੋਧ &OpenCurlyQuote;ਚ ਪ੍ਰਦਰਸ਼ਨਕਾਰੀਆਂ ਨੇ ਪੁਲਸ &OpenCurlyQuote;ਤੇ ਪਥਰਾਅ ਕੀਤਾ&comma; ਜਿਸ &OpenCurlyQuote;ਚ 18 ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਧੂਲੇ-ਸੋਲਾਪੁਰ ਹਾਈਵੇਅ ਨੂੰ ਵੀ ਬੰਦ ਕਰ ਦਿੱਤਾ ਅਤੇ ਕਈ ਸਰਕਾਰੀ ਬੱਸਾਂ ਨੂੰ ਅੱਗ ਲਗਾ ਦਿੱਤੀ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅੰਬਾਦ ਤਹਿਸੀਲ ਦੇ ਧੂਲੇ-ਸੋਲਾਪੁਰ ਮਾਰਗ &OpenCurlyQuote;ਤੇ ਅੰਤਰਵਰਲੀ ਸਾਰਥੀ ਪਿੰਡ ਵਿੱਚ ਵਾਪਰੀ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਇਲਾਕੇ &OpenCurlyQuote;ਚ ਵਾਧੂ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version