Site icon Geo Punjab

ਮਲੂਕੇ ਦੀ IAS ਨੂੰਹ ਤੇ ਬੇਟਾ ਭਾਜਪਾ ‘ਚ ਸ਼ਾਮਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ IAS ਪਰਮਪਾਲ ਕੌਰ ਸਿੱਧੂ ਨੇ ਕੁਝ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਜੋ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਅਤੇ ਆਈ&period;ਏ&period;ਐਸ&period; ਨੂੰਹ ਭਾਜਪਾ &&num;8216&semi;ਚ ਸ਼ਾਮਲ ਹੋ ਗਈ ਹੈ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। 2015 ਵਿੱਚ ਉਸ ਨੂੰ ਪੀ&period;ਸੀ&period;ਐਸ&period; ਤੋਂ ਆਈਏਐਸ ਕਾਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version