ਮੋਹਾਲੀ: ਮਸ਼ਹੂਰ ਪੰਜਾਬੀ ਗੀਤਕਾਰ ਅਤੇ ਗਾਇਕ ਜਾਨੀ ਦਾ ਮੋਹਾਲੀ ‘ਚ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਾਨੀ ਦੇ ਨਾਲ ਉਸਦੇ ਦੋ ਦੋਸਤ ਵੀ ਸਨ ਕਾਰ ਹਾਦਸਾ ਬਹੁਤ ਹੀ ਭਿਆਨਕ ਤਰੀਕੇ ਨਾਲ ਵਾਪਰਿਆ ਕਾਰ ਹਾਦਸੇ ਵਿੱਚ ਜਾਨੀ ਅਤੇ ਉਸਦੇ ਦੋਸਤ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਂ ਕੁਝ ਮਾਮੂਲੀ ਸੱਟਾਂ ਲੱਗਣ ਦੀ ਖਬਰ ਜ਼ਰੂਰ ਹੈ। ਬਾਹਰ ਆਣਾ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
