ਮਸ਼ਹੂਰ ਫਿਲਮਕਾਰ ਨਿਤਿਨ ਮਨਮੋਹਨ ਦਾ ਦਿਹਾਂਤ ⋆ D5 News


ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ ਭਾਵ 29 ਦਸੰਬਰ ਨੂੰ ਦਿਹਾਂਤ ਹੋ ਗਿਆ ਹੈ। ਹਾਲ ਹੀ ‘ਚ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ 29 ਦਸੰਬਰ ਨੂੰ ਦਿਹਾਂਤ ਹੋ ਗਿਆ ਹੈ।ਹਾਲ ਹੀ ‘ਚ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਵੈਂਟੀਲੇਟਰ ‘ਤੇ ਵੀ ਰੱਖਿਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *