Site icon Geo Punjab

ਮਸ਼ਹੂਰ ਭਾਰਤੀ ਕ੍ਰਿਕਟਰ ਹੁਣ ਬਾਲੀਵੁੱਡ ‘ਚ ਨਜ਼ਰ ਆਉਣਗੇ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ— ਭਾਰਤ ਦੇ ਮਸ਼ਹੂਰ ਕ੍ਰਿਕਟਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਜਿੱਥੇ ਮੈਦਾਨ &&num;8216&semi;ਤੇ ਆਪਣੀ ਪੂਰੀ ਬੱਲੇਬਾਜ਼ੀ ਦੇ ਜੌਹਰ ਦਿਖਾਉਂਦੇ ਨਜ਼ਰ ਆ ਰਹੇ ਹਨ&comma; ਉਥੇ ਹੀ ਦੂਜੇ ਪਾਸੇ ਉਹ ਹੁਣ ਬਾਲੀਵੁੱਡ &&num;8216&semi;ਚ ਵੀ ਧਮਾਲ ਮਚਾਉਣ ਲਈ ਤਿਆਰ ਹਨ। ਖਬਰਾਂ ਮੁਤਾਬਕ ਧਵਨ ਜਲਦ ਹੀ ਬਾਲੀਵੁੱਡ ਫਿਲਮ &&num;8216&semi;ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਦਰਸ਼ਕਾਂ ਦੇ ਸਾਹਮਣੇ ਨਜ਼ਰ ਆਉਣਗੇ। Mohali Protest&colon; ਸਰਕਾਰ ਨੇ ਮੰਨੀ&comma; ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ&comma; ਮਨਪ੍ਰੀਤ ਬਾਦਲ ਨੇ ਛੱਡੀ ਪਾਰਟੀ&quest; D5 Channel Punjabi ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਪਰ ਫਿਲਮ ਦੇ ਟਾਈਟਲ ਬਾਰੇ ਅਜੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਸ਼ਿਖਰ ਧਵਨ ਦਾ ਬਾਲੀਵੁੱਡ ਦੇ ਸਾਰੇ ਸਿਤਾਰਿਆਂ &&num;8216&semi;ਚ ਬਹੁਤ ਸਨਮਾਨ ਹੈ ਅਤੇ ਜਦੋਂ ਉਨ੍ਹਾਂ ਨੂੰ ਫਿਲਮ &&num;8216&semi;ਚ ਕੰਮ ਕਰਨ ਦਾ ਆਫਰ ਮਿਲਿਆ ਤਾਂ ਉਹ ਖੁਸ਼ੀ-ਖੁਸ਼ੀ ਫਿਲਮ ਕਰਨ ਲਈ ਰਾਜ਼ੀ ਹੋ ਗਏ। ਫਿਲਮ ਦੇ ਇਸ ਸਾਲ ਰਿਲੀਜ਼ ਹੋਣ ਦੀ ਉਮੀਦ ਹੈ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version