Site icon Geo Punjab

ਮਹਿਲਾ ਦਿਵਸ ‘ਤੇ PM ਮੋਦੀ ਨੇ LPG ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਕੀਤਾ ਐਲਾਨ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&colon; ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ &&num;8216&semi;ਤੇ ਲਿਖਿਆ&comma; ਹੁਣ ਦਿੱਲੀ &&num;8216&semi;ਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ&comma; ਭੋਪਾਲ &&num;8216&semi;ਚ 808&period;50 ਰੁਪਏ&comma; ਜੈਪੁਰ &&num;8216&semi;ਚ 806&period;50 ਰੁਪਏ ਅਤੇ ਪਟਨਾ &&num;8216&semi;ਚ 901 ਰੁਪਏ &&num;8216&semi;ਤੇ ਆ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;&NewLine;

Exit mobile version