ਮਹੀਨਿਆਂ ਦੇ ਬਕਾਏ ਦਾ ਭੁਗਤਾਨ ਨਾ ਹੋਣ ਕਰਕੇ ਤੀ ਮਹਿਲਾ ਹਾਕੀ ਟੀਮ ਦੀ ਮੁੱਖ ਕੋਚ ਜੈਨੇਕੇ ਸ਼ੋਪਮੈਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ


ਨਵੀਂ ਦਿੱਲੀ : ਹਾਕੀ ਇੰਡੀਆ ਨੂੰ ਸ਼ਰਮਸ਼ਾਰ ਹੋਣਾ ਪਿਆ, ਜਦੋਂ ਕੁਝ ਮਹੀਨਿਆਂ ਦੇ ਬਕਾਏ ਦਾ ਭੁਗਤਾਨ ਨਾ ਹੋਣ ਕਰਕੇ ਉਸ ਦੀ ਸੀ ਈ ਓ ਐਲੀਨਾ ਨੌਰਮਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਹ ਆਸਟਰੇਲੀਅਨ ਕਰੀਬ 13 ਸਾਲਾਂ ਤੋਂ ਇਸ ਅਹੁਦੇ ‘ਤੇ ਸੀ। ਨੌਰਮਨ ਦਾ ਅਸਤੀਫਾ ਭਾਰਤੀ ਮਹਿਲਾ ਹਾਕੀ ਟੀਮ ਦੀ ਮੁੱਖ ਕੋਚ ਜੈਨੇਕੇ ਸ਼ੋਪਮੈਨ ਦੇ ਕੁਝ ਦਿਨ ਬਾਅਦ ਆਇਆ ਹੈ, ਜਿਸ ਨੇ ਦਾਅਵਾ ਕੀਤਾ ਸੀ ਕਿ ਕੌਮੀ ਫੈਡਰੇਸ਼ਨ ਵੱਲੋਂ ਉਸ ਦੀ ਕਦਰ ਨਹੀਂ ਕੀਤੀ ਗਈ।

ਨੌਰਮਨ ਦਾ ਅਸਤੀਫਾ ਸੰਸਥਾ ਲਈ ਇਕ ਹੋਰ ਝਟਕਾ ਹੈ। ਸੂਤਰ ਨੇ ਕਿਹਾ ਕਿ ਨੌਰਮਨ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਤੋਂ ਪ੍ਰੇਸ਼ਾਨ ਸੀ। ਉਹ ਕੰਮ ਦੇ ਮਾਹੌਲ ਤੋਂ ਵੀ ਨਾਖੁਸ਼ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *