ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 22 ਸਤੰਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਇਜਲਾਸ ਸੱਦਣ ਦਾ ਫੈਸਲਾ ਕੀਤਾ ਗਿਆ ਹੈ।ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।