Site icon Geo Punjab

ਮਾਨਸਾ ‘ਚ SHO ਮੁਅੱਤਲ, ਸ਼ਰਾਬ ਦੇ ਨਸ਼ੇ ‘ਚ ਗੁਰਦੁਆਰਾ ਸਾਹਿਬ ‘ਚ ਹੋਇਆ ਸੀ ਦਾਖਲ, ਦੁਰਵਿਵਹਾਰ ਦੇ ਦੋਸ਼

<p> <br &sol;>&NewLine;<&sol;p>&NewLine;<p>&Tab;&Tab;&Tab;ਮਾਨਸਾ ਦੇ ਕਸਬਾ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ਰਾਬ ਦੇ ਨਸ਼ੇ &OpenCurlyQuote;ਚ ਗੁਰਦੁਆਰਾ ਸਾਹਿਬ &OpenCurlyQuote;ਚ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਕੀਤਾ। ਗੁਰੂਘਰ ਦੇ ਲੋਕਾਂ ਨੇ ਐੱਸਐੱਚਓ ਦੀ ਇਸ ਕਾਰਵਾਈ ਨੂੰ ਬੇਅਦਬੀ ਕਰਾਰ ਦਿੰਦਿਆਂ ਰੋਸ ਪ੍ਰਗਟ ਕੀਤਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version